Twitxy Saved

CMOPb

Verified account This account is verified. Learn more

@CMOPbIndia

Official handle of Chief Minister's Office, Punjab
Punjab, India punjab.gov.in Joined June 2024
2 Following 2.4K Followers 5.1K Posts

Latest posts 5

CMOPb Verified account @CMOPbIndia
ਪੰਜਾਬ ਦੇ ਮੁੱਖ ਮੰਤਰੀ @BhagwantMann ਨੇ ਪਿੰਡ ਸਰਾਭਾ, ਜ਼ਿਲ੍ਹਾ ਲੁਧਿਆਣਾ ਵਿਖੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਨਮਨ ਕਰਦਿਆਂ, ਉਨ੍ਹਾਂ ਦੇ ਜੀਵਨ ਨਾਲ ਨਾਗਰਿਕਾਂ ਦਾ ਰਾਬਤਾ ਕਰਵਾਇਆ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਜੀ ਦਾ ਜੀਵਨ ਅਤੇ ਸ਼ਹੀਦੀ ਅੱਜ ਦੀ ਪੀੜ੍ਹੀ ਲਈ ਮਾਰਗਦਰਸ਼ਕ ਹੈ

#ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab #PunjabGovernment #CMBhagwantMann
0:37
CMOPb Verified account @CMOPbIndia
ਪੰਜਾਬ ਦੇ ਮੁੱਖ ਮੰਤਰੀ @BhagwantMann ਨੇ ਪਿੰਡ ਸਰਾਭਾ, ਜ਼ਿਲ੍ਹਾ ਲੁਧਿਆਣਾ ਵਿਖੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਨਮਨ ਕੀਤਾ। ਇਸ ਮੌਕੇ ਉਨ੍ਹਾਂ ਨੇ ਮਹਾਨ ਸ਼ਹੀਦ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਅਣਮੁੱਲੇ ਯੋਗਦਾਨ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਕਰਵਾਈ ਗਈ ਛੁੱਟੀ ਅਤੇ ਉਸਦੀ ਵਿਸ਼ੇਸ਼ਤਾ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ।

#ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab #PunjabGovernment #CMBhagwantMann
2:09
CMOPb Verified account @CMOPbIndia
Chief Minister @BhagwantMann paid heartfelt tributes to Shaheed Kartar Singh Sarabha on his 111th ‘Shaheedi Diwas’ (martyrdom anniversary) at his native village, asserting that the greatest tribute to the 19-year-old revolutionary who embraced the gallows for the nation’s freedom is to fulfil his dream of a Punjab free from drugs, unemployment and injustice. Reaffirming the Punjab Government’s commitment to honouring martyrs and connecting younger generations with Punjab’s glorious heritage, the Chief Minister said the state government is working to build the progressive Punjab they had envisioned. On the occasion, CM Bhagwant Singh Mann dedicated a new Aam Aadmi Clinic to the village and handed over a ₹51 lakh grant to the village sports club, calling upon people to collectively build the ‘Rangla Punjab’ of the martyrs’ dreams.

#PunjabGovtInitiatives #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab #PunjabGovernment #CMBhagwantMann
CMOPb Verified account @CMOPbIndia
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਨਤਾਰਨ ਦੇ ਪਿੰਡ ਸਭਰਾਂ ਦੀ ਪੁਰਾਣੀ ਦਾਣਾ ਮੰਡੀ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।
…
During a ‘Lok Milni’ held at the old grain market in the village Sabhran of Tarntaran district, Chief Minister @BhagwantMann interacted with the people and listened to their grievances and demands. He also informed the residents about the development works undertaken by the Punjab Government and its future initiatives.

#LokMilni #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab #PunjabGovernment #CMBhagwantMann
CMOPb Verified account @CMOPbIndia
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਸਰਾਭਾ, ਜ਼ਿਲ੍ਹਾ ਲੁਧਿਆਣਾ ਵਿਖੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਕੁਰਬਾਨੀ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੇ ਜੀਵਨ ਨਾਲ ਨਾਗਰਿਕਾਂ ਨੂੰ ਰੂ-ਬ-ਰੂ ਕਰਵਾਇਆ । ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਾਭਾ ਪਿੰਡ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਬਤ ਵੀ ਨਾਗਰਿਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ ।
…
Punjab Chief Minister @BhagwantMann paid humble homage to Shaheed Sardar Kartar Singh Sarabha Ji on his martyrdom day at Village Sarabha in Ludhiana district. On the occasion, he paid tribute to the unparalleled sacrifice of Shaheed Kartar Singh Sarabha Ji and highlighted his life and legacy for the citizens. The Chief Minister apprised the public of the development works undertaken by the Punjab Government in Village Sarabha.

#ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab #PunjabGovernment #CMBhagwantMann