ਅੱਜ PRTC ਮੁੱਖ ਦਫ਼ਤਰ ਵਿਖੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ (Scrutiny of Nominations) ਸਵੇਰੇ 11 ਵਜੇ ਸ਼ੁਰੂ ਹੋਣੀ ਸੀ, ਪਰ 12 ਵਜੇ ਤੱਕ ਵੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ। 2024 ਵਾਂਗ ਮੁੜ ਹੋ ਰਹੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
@BJP4Punjab
@BJP4Punjab
1:37